Breaking News
Smart Media Dashmesh Insurance Point

International

ਏਸ਼ੀਆਈ ਖੇਡਾਂ: ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪੁੱਜੀ; ਜਾਪਾਨ ਨੂੰ 2-0 ਨਾਲ ਹਰਾਇਆ

ਚੰਡੀਗੜ੍ਹ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਮੌਜੂਦਾ ਚੈਂਪੀਅਨ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨੀਵਾਰ ਨੂੰ ਲਗਾਤਾਰ ਮੀਂਹ ਦਰਮਿਆਨ ਜਾਪਾਨ ਨੂੰ 2-0 ਨਾਲ ਹਰਾ ਕੇ ਏਸ਼ੀਆਈ ਖੇਡਾਂ 2026 ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਕਾਕਾਮਿਗਹਾਰਾ ਦੇ ਕਾਵਾਸਾਕੀ ਜੁਕੋ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਪੂਲ-ਏ ਦੇ ਮੁਕਾਬਲੇ ਵਿੱਚ ਭਾਰਤ ਨੇ ਆਪਣੀ ਲਗਾਤਾਰ ਚੌਥੀ ਜਿੱਤ ਦਰਜ…

Read more

ਏਸ਼ੀਆਈ ਖੇਡਾਂ : ਭਾਰਤ ਨੇ ਪੁਰਸ਼ ਤੇ ਮਹਿਲਾ ਕਬੱਡੀ ਵਿਚ ਜਿੱਤਿਆ ਸੋਨ ਤਗਮਾ

ਚੰਡੀਗੜ੍ਹ, 26 ਸਤੰਬਰ, ਮਨਜੀਤ ਸਿੰਘ ਚਾਨਾ:  ਏਚੀ-ਨਾਗੋਆ ਏਸ਼ੀਆਈ ਖੇਡਾਂ 2026 ਵਿੱਚ ਭਾਰਤ ਨੇ ਕਬੱਡੀ ਵਿੱਚ ਸ਼ਾਨਦਾਰ ‘ਗੋਲਡਨ ਡਬਲ’ ਉਤੇ ਕਬਜ਼ਾ ਕੀਤਾ ਹੈ। ਸ਼ਨੀਵਾਰ ਨੂੰ ਭਾਰਤੀ ਪੁਰਸ਼ ਟੀਮ ਨੇ ਰੋਮਾਂਚਕ ਫਾਈਨਲ ਵਿੱਚ ਇਰਾਨ ਨੂੰ 40-34 ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਸੋਨ ਤਮਗਾ ਆਪਣੇ ਨਾਮ ਕੀਤਾ। ਇਸ ਤੋਂ ਪਹਿਲਾਂ ਮਹਿਲਾ ਟੀਮ ਨੇ ਵੀ ਇਰਾਨ ਨੂੰ 37-34 ਨਾਲ…

Read more