ਤਹਿਰਾਨ, 23 ਜੂਨ, ਪੰਜਾਬੀ ਦੁਨੀਆ ਬਿਊਰੋ: ਅਮਰੀਕੀ ਜਹਾਜ਼ਾਂ ਵੱਲੋਂ ਈਰਾਨ ਦੇ ਤਿੰਨ ਪ੍ਰਮਾਣੂ ਸਥਾਨਾਂ ਉਤੇ ਬੰਬਾਰੀ ਕਰਨ ਤੋਂ ਬਾਅਦ ਈਰਾਨ ਦੀ ਮਿਲਟਰੀ ਸੈਂਟਰਲ ਕਮਾਂਡ ਨੇ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇੱਕ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਐਲਾਨ ਕੀਤਾ ਹੈ ਕਿ ਜੰਗ ਦਾ ਮੈਦਾਨ ਭੱਖ ਚੁੱਕਾ ਹੈ ਅਤੇ ਹੁਣ ਜਵਾਬੀ ਹਮਲਿਆਂ ਦਾ ਸਾਹਮਣਾ…
ਬੀਜਿੰਗ, 22 ਜੂਨ, ਪੰਜਾਬੀ ਦੁਨੀਆ ਬਿਊਰੋ: ਐਤਵਾਰ ਨੂੰ ਇਜ਼ਰਾਈਲ-ਈਰਾਨ ਦੀ ਜੰਗ ਵਿੱਚ ਅਮਰੀਕਾ ਵੱਲੋਂ ਈਰਾਨ ਦੇ ਤਿੰਨ ਪ੍ਰਮਾਣੂ ਸਥਾਨਾਂ ਉਪਰ ਬੰਬ ਸੁੱਟਣ ਤੋਂ ਬਾਅਦ ਆਖ਼ਰ ਚੀਨ ਨੇ ਅਮਰੀਕਾ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ ਹੈ। ਇੱਕ ਅਧਿਕਾਰਤ ਬਿਆਨ ਵਿੱਚ, ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਲਿਨ ਜਿਆਨ ਨੇ ਕਿਹਾ ਕਿ ਈਰਾਨ ‘ਤੇ ਅਮਰੀਕੀ ਹਮਲੇ ਅਤੇ ਆਈਏਈਏ…
© 2025 Punjabidunia. All rights reserved. | Powered by WordPress | Theme by TheBootstrapThemes