ਤੇਲ ਅਵੀਵ ਸਮੇਤ ਕਈ ਸ਼ਹਿਰਾਂ ਦੇ ਪ੍ਰਭਾਵਿਤ ਹੋਣ ਦੀ ਵੀ ਖਬਰ ਤੇਲ ਅਵੀਵ, 19 ਜੂਨ, ਪੰਜਾਬੀ ਦੁਨੀਆ ਬਿਊਰੋ: ਇਜ਼ਰਾਈਲ ਉਪਰ ਈਰਾਨ ਵੱਲੋਂ ਅੱਜ ਵੀਰਵਾਰ ਨੂੰ ਇਕ ਵੱਡਾ ਮਿਜ਼ਾਈਲ ਹਮਲਾ ਕੀਤੇ ਜਾਣ ਦੀ ਖਬਰ ਹੈ। ਇਰਾਨ ਵੱਲੋਂ ਕੀਤੇ ਤਾਜ਼ਾ ਹਮਲੇ ਦੌਰਾਨ ਸਵੇਰੇ ਦੱਖਣੀ ਇਜ਼ਰਾਈਲੀ ਸ਼ਹਿਰ ਬੇਰਸ਼ੇਬਾ ਦੇ ਸਭ ਤੋਂ ਵੱਡੇ ਹਸਪਤਾਲ ਸੋਰੋਕਾ ਹਸਪਤਾਲ ਨੂੰ ਬੈਲਿਸਟਿਕ ਮਿਜ਼ਾਈਲ…
ਨਵੀਂ ਦਿੱਲੀ, 18 ਜੂਨ, ਪੰਜਾਬੀ ਦੁਨੀਆ ਬਿਊਰੋ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਈਰਾਨ ਤੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ “ਆਪ੍ਰੇਸ਼ਨ ਸਿੰਧੂ” ਸ਼ੁਰੂ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਦੇ ਮੱਦੇਨਜ਼ਰ ਵਿਗੜਦੀ ਸਥਿਤੀ ਨੂੰ ਦੇਖਦਿਆਂ ਭਾਰਤ ਸਰਕਾਰ ਪਿਛਲੇ ਕਈ ਦਿਨਾਂ ਤੋਂ ਈਰਾਨ ਵਿੱਚ ਭਾਰਤੀ…
© 2025 Punjabidunia. All rights reserved. | Powered by WordPress | Theme by TheBootstrapThemes