ਨਵੀਂ ਦਿੱਲੀ, 18 ਜੂਨ, ਪੰਜਾਬੀ ਦੁਨੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ,18 ਜੂਨ ਨੂੰ ਆਪਣਾ ਦਾਅਵਾ ਫਿਰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਰੋਕ ਦਿੱਤੀ ਹੈ। ਪੱਤਰਕਾਰਾਂ ਨੂੰ ਦਿੱਤੇ ਬਿਆਨ ਵਿੱਚ, ਟਰੰਪ ਨੇ ਮੋਦੀ ਨੂੰ “ਇੱਕ ਸ਼ਾਨਦਾਰ…
ਨਵੀਂ ਦਿੱਲੀ, 17 ਜੂਨ, ਪੰਜਾਬੀ ਦੁਨੀਆ ਬਿਊਰੋ: ਇਜ਼ਰਾਈਲ ਅਤੇ ਈਰਾਨ ਵਿਚਕਾਰ ਦਿਨੋਂ-ਦਿਨ ਟਕਰਾਅ ਵਧਣ ਕਾਰਨ ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਤਹਿਰਾਨ ਤੋਂ ਬਾਹਰ ਜਾਣ ਲਈ ਕਿਹਾ ਹੈ। ਦੂਤਾਵਾਸ ਨੇ ਕਿਹਾ “ਸਾਰੇ ਭਾਰਤੀ ਨਾਗਰਿਕ ਅਤੇ ਪੀਆਈਓ ਜੋ ਆਪਣੇ ਸਰੋਤਾਂ ਦੀ ਵਰਤੋਂ ਕਰਕੇ ਤਹਿਰਾਨ ਤੋਂ ਬਾਹਰ ਜਾ ਸਕਦੇ ਹਨ, ਨੂੰ ਸ਼ਹਿਰ ਤੋਂ ਬਾਹਰ…
© 2025 Punjabidunia. All rights reserved. | Powered by WordPress | Theme by TheBootstrapThemes