ਟੋਰਾਂਟੋ, 24 ਮਾਰਚ, ਪੰਜਾਬੀ ਦੁਨੀਆ ਬਿਊਰੋ : ਇਸ ਮਹੀਨੇ ਦੇ ਸ਼ੁਰੂ ਵਿੱਚ ਜਸਟਿਨ ਟਰੂਡੋ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਬਣੇ ਮਾਰਕ ਕਾਰਨੀ ਨੇ ਐਤਵਾਰ ਨੂੰ ਕੈਨੇਡਾ ਵਿੱਚ ਆਮ ਚੋਣਾਂ 28 ਅਪ੍ਰੈਲ ਨੂੰ ਕਰਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਓਟਾਵਾ ਵਿੱਚ ਗਵਰਨਰ ਜਨਰਲ ਮੈਰੀ ਸਾਈਮਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਾਊਸ ਆਫ…
ਫਲੋਰਿਡਾ, 19 ਮਾਰਚ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਚ ਵਿਲਮੋਰ 9 ਮਹੀਨੇ 14 ਦਿਨਾਂ ਬਾਅਦ ਆਖਰਕਾਰ ਧਰਤੀ ‘ਤੇ ਵਾਪਸ ਪਰਤ ਆਏ ਹਨ। ਉਨ੍ਹਾਂ ਦੇ ਨਾਲ ਕਰੂ-9 ਦੇ ਦੋ ਹੋਰ ਪੁਲਾੜ ਯਾਤਰੀ ਨਿਕ ਹੇਗ ਅਤੇ ਅਲੈਗਜ਼ੈਂਡਰ ਗੋਰਬੁਨੋਵ ਵੀ ਆਏ ਹਨ। ਉਨ੍ਹਾਂ ਦਾ ਡਰੈਗਨ ਪੁਲਾੜ ਯਾਨ…