ਚੰਡੀਗੜ੍ਹ, 10 ਮਾਰਚ, ਪੰਜਾਬੀ ਦੁਨੀਆ ਬਿਊਰੋ: ਕੈਨੇਡਾ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਤਾਜ਼ਾ ਘਟਨਾਕ੍ਰਮ ਵਿੱਚ, ਕੈਨੇਡਾ ਦੀ ਲਿਬਰਲ ਪਾਰਟੀ ਨੇ ਮਾਰਕ ਕਾਰਨੇ ਨੂੰ ਆਪਣਾ ਨੇਤਾ ਚੁਣਿਆ ਹੈ, ਅਤੇ ਉਹ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਥਾਂ ਲੈਣਗੇ ਅਤੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਕਾਰਨੇ, ਜਿਸ ਕੋਲ ਹਾਊਸ ਆਫ਼ ਕਾਮਨਜ਼ ਵਿੱਚ ਕੋਈ ਸੀਟ ਨਹੀਂ ਹੈ ਅਤੇ…
ਯਮਨ, 7 ਮਾਰਚ, ਪੰਜਾਬੀ ਦੁਨੀਆ ਬਿਊਰੋ: ਯਮਨ ਅਤੇ ਜਿਬੂਤੀ ਦਰਮਿਆਨ ਪ੍ਰਵਾਸੀਆਂ ਨੂੰ ਲਿਜਾ ਰਹੀਆਂ ਚਾਰ ਕਿਸ਼ਤੀਆਂ ਦੇ ਸਮੁੰਦਰ ਵਿੱਚ ਡੁੱਬਣ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 2 ਦੀ ਮੌਤ ਹੋਣ ਅਤੇ ਕਰੀਬ 186 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਪ੍ਰਵਾਸ ਸੰਗਠਨ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ…