ਓਮਾਨ, 17 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਓਮਾਨ ਦੇ ਤੱਟ ‘ਤੇ ਡੁੱਬਣ ਵਾਲੇ ਕੋਮੋਰੋਸ ਦੇ ਝੰਡੇ ਵਾਲੇ ਤੇਲ ਟੈਂਕਰ ਦੇ ਚਾਲਕ ਦਲ ਦੇ 16 ਮੈਂਬਰ ਅਜੇ ਵੀ ਲਾਪਤਾ ਹਨ, ਜਿਹਨਾਂ ਵਿੱਚ 13 ਭਾਰਤੀ ਵੀ ਸ਼ਾਮਲ ਹਨ। ਸਮੁੰਦਰੀ ਸੁਰੱਖਿਆ ਕੇਂਦਰ (ਐਮਐਸਸੀ) ਨੇ ਇਹ ਜਾਣਕਾਰੀ ਇਕ ਦਿਨ ਬਾਅਦ ਦਿੱਤੀ ਹੈ। ਐਮਐਸਸੀ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ…
ਇਸਲਾਮਾਬਾਦ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (NAB) ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਨੀਵਾਰ ਨੂੰ ਹੀ ਫਰਜ਼ੀ ਨਿਕਾਹ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਸਲਾਮਾਬਾਦ ਅਦਾਲਤ…
© 2025 Punjabidunia. All rights reserved. | Powered by WordPress | Theme by TheBootstrapThemes