ਮਸ਼ਰਫੇ ਮੁਰਤਜ਼ਾ, ਸ਼ੇਖ ਹਸੀਨਾ ਦੀ ਪਾਰਟੀ ‘ਅਵਾਮੀ ਲੀਗ’ ਦੇ ਹਨ ਸੰਸਦ ਢਾਕਾ, 6 ਅਗਸਤ, ਪੰਜਾਬੀ ਦੁਨੀਆ ਬਿਊਰੋ: ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਅਤੇ ਸੋਮਵਾਰ ਨੂੰ ਦੇਸ਼ ਛੱਡਣ ਤੋਂ ਬਾਅਦ ਦੇਸ਼ ਵਿੱਚ ਭੜਕੀ ਹਿੰਸਾ ਦੌਰਾਨ ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਮਸ਼ਰਫੇ ਬਿਨ ਮੁਰਤਜ਼ਾ ਦੇ ਘਰ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਕਥਿਤ ਤੌਰ ‘ਤੇ ਅੱਗ ਲਗਾ ਦਿੱਤੇ ਜਾਣ…
ਢਾਕਾ, 5 ਅਗਸਤ, ਪੰਜਾਬੀ ਦੁਨੀਆ ਬਿਊਰੋ :ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ 15 ਸਾਲਾਂ ਦਾ ਸ਼ਾਸਨ ਅੱਜ ਸੋਮਵਾਰ ਨੂੰ ਖਤਮ ਹੋ ਗਿਆ ਹੈ ਅਤੇ ਉਹਨਾਂ ਵੱਲੋਂ ਦੇਸ਼ ਛੱਡ ਕੇ ਭਾਰਤ ਦੇ ਰਸਤੇ ਰਾਹੀਂ ਲੰਡਨ ਵਿਚ ਸ਼ਰਨ ਲੈਣ ਦੀਆਂ ਖਬਰਾਂ ਹਨ। ਬੰਗਲਾਦੇਸ਼ ਫੌਜ ਦੇ ਇੱਕ ਸੂਤਰ ਅਨੁਸਾਰ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਢਾਕਾ ਤੋਂ ਭੱਜਣ…