ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਅਤੇ ਐਸਬੀਆਈ ਪਹਿਲ ਕਾਰਡ ਇਨੀਸ਼ੀਏਟਿਵ ਦਾ ਰਿਹਾ ਵਿਸ਼ੇਸ਼ ਯੋਗਦਾਨ ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਲੀਡਰਜ਼ ਐਂਡ ਲਿਸਨਰਸ ਫਾਊਂਡੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਜਸਟਿਸ ਨਿਰਮਲ ਸਿੰਘ (ਸਾਬਕਾ ਵਿਧਾਇਕ), ਅਤੇ ਸੰਸਥਾਪਕ ਅਤੇ ਡਾਇਰੈਕਟਰ ਰਿਤੂ ਸਿੰਘ ਦੀ ਅਗਵਾਈ ਹੇਠ, ਸਟਾਰ ਰਿਜ਼ੋਰਟ, ਪੁਰਾਣੀ ਅਨਾਜ ਮੰਡੀ, ਬੱਸੀ ਪਠਾਣਾਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਇੱਕ ਕੈਂਸਰ…
ਸਿਹਤ ਮੰਤਰੀ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਪਹਿਲੇ ਦਿਨ ਹੀ 1480 ਪਰਿਵਾਰਾਂ ਨੇ ਆਪਣਾ ਨਾਮ ਦਰਜ ਕਰਵਾਇਆ ਚੰਡੀਗੜ੍ਹ, 23 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਨੇ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤ੍ਕ ਨਗਦੀ ਰਹਿਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ…
© 2025 Punjabidunia. All rights reserved. | Powered by WordPress | Theme by TheBootstrapThemes