ਵਿਦਿਆਰਥੀਆਂ ਨੇ ਕਲਾ ਪ੍ਰਦਰਸ਼ਨੀ, ਰਾਮਾਇਣ ਦੀ ਪੇਸ਼ਕਾਰੀ ਅਤੇ ਰੰਗਾਰੰਗ ਗਤੀਵਿਧੀਆਂ ਰਾਹੀਂ ਦਿਖਾਈ ਪ੍ਰਤਿਭਾ ਮੋਹਾਲੀ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ (ਆਰਬੀਆਈਐਸ) ਵੱਲੋਂ ਦੀਵਾਲੀ ਦੇ ਤਿਉਹਾਰ ਮੌਕੇ ਰੰਗਾਰੰਗ ਦੀਵਾਲੀ ਮੇਲੇ ਦਾ ਆਯੋਜਨ ਕੀਤਾ ਗਿਆ। ਮੇਲੇ ਦੌਰਾਨ ਸਕੂਲ ਦਾ ਮਾਹੌਲ ਤਿਉਹਾਰੀ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਵਿੱਚ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੇ…
ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਅਤੇ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਫੇਜ਼-6 ਸਥਿਤ…
© 2025 Punjabidunia. All rights reserved. | Powered by WordPress | Theme by TheBootstrapThemes