ਇਹ ਪਾਬੰਦੀ 24 ਜਨਵਰੀ 2026 ਤੋਂ 23 ਮਾਰਚ 2026 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ ਮੋਹਾਲੀ, 30 ਜਨਵਰੀ, ਅਮਨਦੀਪ ਸਿੰਘ : ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜਨਤਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਦੀ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਇਸ ਸਬੰਧੀ…
ਐਸ.ਏ.ਐਸ. ਨਗਰ, 27 ਜਨਵਰੀ, ਅਮਨਦੀਪ ਸਿੰਘ: ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵਰਲਡ ਕੈਂਸਰ ਕੇਅਰ ਚੈਰਿਟੇਬਲ ਸੋਸਾਇਟੀ ਦੇ ਸਹਿਯੋਗ ਨਾਲ 28 ਜਨਵਰੀ, 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ (ਡੀ ਸੀ ਕੰਪਲੈਕਸ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਹ…
© 2025 Punjabidunia. All rights reserved. | Powered by WordPress | Theme by TheBootstrapThemes