ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ (ਰਜਿ.) ਵੱਲੋਂ ਫੇਜ਼-11, ਮੋਹਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਵਾਤਾਵਰਣ ਦਿਵਸ ਮਨਾਇਆ ਗਿਆ। ਦਰੱਖ਼ਤ ਲਾਉਣ ਦੀ ਰਸਮ ਜਿਲ੍ਹਾ ਜੰਗਲਾਤ ਅਫਸਰ ਸ੍ਰੀ ਅਰਨੀਤ ਸਿੰਘ ਨੇ ਨਿੰਮ ਦੇ ਦਰੱਖ਼ਤ ਲਾ ਕੇ ਨਿਭਾਈ। ਉਹਨਾਂ ਸੁਸਾਇਟੀ ਵੱਲੋਂ ਵਾਤਾਵਰਣ ਦਿਵਸ ਮੌਕੇ ਪਿਛਲੇ ਲੰਮੇ ਸਮੇਂ ਤੋਂ ਸਮਰਪਿਤ ਭਾਵਨਾ…
ਚੰਡੀਗੜ੍ਹ, 19 ਮਈ, ਪੰਜਾਬੀ ਦੁਨੀਆ ਬਿਊਰੋ : ਆਮ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ, ਨਿਊ ਚੰਡੀਗੜ੍ਹ (ਪੰਜਾਬ) ਨੇ ਮੰਗਲਵਾਰ ਨੂੰ ਕਰਮਚਾਰੀ ਰਾਜ ਬੀਮਾ ਨਿਗਮ, ਪੰਜਾਬ ਨਾਲ ਆਪਣੇ ਸਮਝੌਤੇ ਦਾ ਨਵੀਨੀਕਰਨ ਕੀਤਾ ਹੈ ਤਾਂ ਜੋ ਲਾਭਪਾਤਰੀਆਂ ਨੂੰ ਕੈਸ਼ਲੈਸ ਇਲਾਜ ਦਾ ਲਾਭ ਮਿਲਣਾ ਜਾਰੀ…
© 2025 Punjabidunia. All rights reserved. | Powered by WordPress | Theme by TheBootstrapThemes