Breaking News
Smart Media Insurance Point

Lifestyle

ਸੈਕਟਰ-40 ਮਾਰਕੀਟ ਬਣੇਗੀ ਚੰਡੀਗੜ੍ਹ ਦੀ ਪਹਿਲੀ ‘ਗ੍ਰੀਨ ਮਾਰਕੀਟ’: ਨਿਗਮ ਨੇ 2,500 ਪੌਦੇ ਲਾ ਕੇ ਕੀਤੀ ਸ਼ੁਰੂਆਤ

ਚੰਡੀਗੜ੍ਹ, 22 ਅਗਸਤ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਦੀ ਸੈਕਟਰ 40 ਮਾਰਕੀਟ ਨੂੰ ਸ਼ਹਿਰ ਦੀ ਪਹਿਲੀ ਸੰਪੂਰਨ “ਗ੍ਰੀਨ ਮਾਰਕੀਟ” ਵਜੋਂ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਨਗਰ ਨਿਗਮ ਚੰਡੀਗੜ੍ਹ ਵੱਲੋਂ ਸਥਾਨਕ ਨਿਵਾਸੀਆਂ ਅਤੇ ਮਾਰਕੀਟ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ 2,500 ਪੌਦੇ ਲਗਾਉਣ ਦੀ ਇਸ ਪੌਦੇ ਲਗਾਓ ਮੁਹਿੰਮ ਦਾ ਉਦਘਾਟਨ ਨਗਰ ਨਿਗਮ ਦੇ…

Read more

ਟ੍ਰਾਈਸਿਟੀ ਫੋਟੋ ਆਰਟ ਸੋਸਾਇਟੀ ਵੱਲੋਂ ‘ਦ੍ਰਿਸ਼ਟੀ-2026’ ਫੋਟੋ ਪ੍ਰਦਰਸ਼ਨੀ ਦਾ ਆਗਾਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਉਦਘਾਟਨ 25 ਮੈਂਬਰਾਂ ਦੀਆਂ 61 ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ ਚੰਡੀਗੜ੍ਹ, 19 ਅਗਸਤ, ਮਨਜੀਤ ਸਿੰਘ ਚਾਨਾ :  ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਟ੍ਰਾਈਸਿਟੀ ਫੋਟੋ ਆਰਟ ਸੋਸਾਇਟੀ (ਤਪਸ) ਵੱਲੋਂ ਸਾਲਾਨਾ ਫੋਟੋ ਪ੍ਰਦਰਸ਼ਨੀ ‘ਦ੍ਰਿਸ਼ਟੀ-2026’ ਦਾ ਆਗਾਜ਼ ਕੀਤਾ ਗਿਆ। ਪੰਜਾਬ ਲਲਿਤ ਕਲਾ ਅਕੈਡਮੀ ਦੇ ਸਹਿਯੋਗ ਨਾਲ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਲਗਾਈ…

Read more