Breaking News
Smart Media Insurance Point

Lifestyle

ਆਰਬੀਯੂ ਦੀ ਅਰਚੀਸ਼ਾ ਠਾਕੁਰ ਬਣੀ ‘ਮਿਸ ਮਿੰਜਰ ਕੁਈਨ 2026’ ਦੀ ਪਹਿਲੀ ਰਨਰ-ਅੱਪ

ਮੋਹਾਲੀ, 4 ਅਗਸਤ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ (ਆਰਬੀਯੂ) ਦੀ ਵਿਦਿਆਰਥਣ ਅਰਚੀਸ਼ਾ ਠਾਕੁਰ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਖੇ ਕਰਵਾਏ ਗਏ ਵੱਕਾਰੀ ਅੰਤਰਰਾਸ਼ਟਰੀ ਮਿੰਜਰ ਮੇਲੇ ਵਿੱਚ ‘ਮਿਸ ਮਿੰਜਰ ਕੁਈਨ 2026’ ਦੀ ਪਹਿਲੀ ਰਨਰ-ਅੱਪ ਦਾ ਖ਼ਿਤਾਬ ਜਿੱਤ ਕੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ ਦੀ ਚੌਥੇ ਸਾਲ (7ਵੇਂ…

Read more

ਡੇਂਗੂ ਤੋਂ ਬਚਾਅ ਲਈ ਸਿਵਲ ਸਰਜਨ ਵਲੋਂ ਫ਼ੇਜ਼-6 ਚੌਕੀ ਦਾ ਦੌਰਾ

ਪਾਣੀ ਇਕੱਠਾ ਨਾ ਹੋਣ ਦੇਣ ਲਈ ਕੀਤਾ ਪ੍ਰੇਰਿਤ ਐਸ.ਏ.ਐਸ. ਨਗਰ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ : “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ‘ਚ ਚੈਕਿੰਗ ਕੀਤੀ ਅਤੇ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦੇਣ ਲਈ ਅਪੀਲ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ…

Read more