ਜਾਪਾਨ ਤੇ ਮਲੇਸ਼ੀਆ ਦੂਜੇ ਸੈਮੀਫਾਈਨਲ ਵਿੱਚ ਭਿੜਨਗੇ ਚੀਨ ਤੇ ਬੰਗਲਾਦੇਸ਼ ਵਿਚਾਲੇ ਪੰਜਵੇਂ ਸਥਾਨ ਲਈ ਹੋਵੇਗਾ ਮੈਚ ਮੋਹਾਲੀ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਕੌਮਾਂਤਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਲੀਗ ਮੁਕਾਬਲਿਆਂ ਦੀ ਸਫਲ ਸਮਾਪਤੀ ਤੋਂ ਬਾਅਦ ਹੁਣ ਨਾਕਆਊਟ ਮੁਕਾਬਲਿਆਂ ਲਈ ਮੋਹਾਲੀ ਪੂਰੀ ਤਰ੍ਹਾਂ ਤਿਆਰ ਹੈ। 4 ਨਵੰਬਰ ਨੂੰ ਓਲੰਪੀਅਨ…
ਮੋਹਾਲੀ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਸਮੇਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕੀਤਾ ਅਤੇ ਐਮਰਜੈਂਸੀ ਵਿਭਾਗ, ਆਪ੍ਰੇਸ਼ਨ ਥੀਏਟਰ (ਓ.ਟੀ.), ਲੈਬਾਰਟਰੀ, ਓ.ਪੀ.ਡੀ. ਤੇ ਵੱਖ-ਵੱਖ ਵਾਰਡਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਬੁਨਿਆਦੀ ਢਾਂਚੇ,…
© 2025 Punjabidunia. All rights reserved. | Powered by WordPress | Theme by TheBootstrapThemes