ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਗਸਤ, ਅਮਨਦੀਪ ਸਿੰਘ: ਭਾਰੀ ਬਾਰਿਸ਼ ਅਤੇ ਜੈਅੰਤੀ ਕੀ ਰਾਓ ਨਦੀ ਵਿੱਚ ਪਾਣੀ ਦੇ ਵਹਾਅ ਵਿੱਚ ਵਾਧੇ ਕਾਰਨ ਪੰਜ ਪਿੰਡਾਂ ਨਾਲ ਸੜਕ ਸੰਪਰਕ ਵਿੱਚ ਆਏ ਵਿਘਨ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕ ਨਿਰਮਾਣ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਜੈਅੰਤੀ ਮਾਜਰੀ-ਗੁਰਾ-ਕਸੋਲੀ ਲਿੰਕ…
ਐਸ.ਏ.ਐਸ ਨਗਰ, 7 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮਾਣਯੋਗ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ‘ਤੇ 4 ਹਫ਼ਤਿਆਂ ਲਈ ਲਗਾਈ ਗਈ ਰੋਕ ਉੱਤੇ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਪੰਜਾਬ ਦੀ ਕਿਸਾਨੀ ਨੂੰ, ਪੰਜਾਬ…
© 2025 Punjabidunia. All rights reserved. | Powered by WordPress | Theme by TheBootstrapThemes