Breaking News
Smart Media Dashmesh Mohali Walk Smart Media Insurance Point Hardev Singh Ubha

Mohali

ਗਣਤੰਤਰ ਦਿਵਸ ਮੌਕੇ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੋਸਾਇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਮੋਹਾਲੀ, 28 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ‘ਤੇ 26 ਜਨਵਰੀ ਨੂੰ ਮਨਾਏ ਗਏ 77ਵੇਂ ਗਣਤੰਤਰ ਦਿਵਸ ਤੇ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ, ਚੇਅਰਮੈਨ ਹਰਸ਼ਦੀਪ ਸਿੰਘ ਸਰਾਂ, ਸਲਾਹਕਾਰ ਹਰਿੰਦਰ ਪਾਲ ਸਿੰਘ ਹੈਰੀ, ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਨੂੰ ਸਮਾਜ ਸੇਵਾ ਅਤੇ ਵਾਤਾਵਰਨ ਦੀ ਸੰਭਾਲ ਦੇ ਖੇਤਰ ਵਿੱਚ…

Read more

ਡੀ.ਸੀ. ਕੰਪਲੈਕਸ ਮੋਹਾਲੀ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਭਲਕੇ

ਐਸ.ਏ.ਐਸ. ਨਗਰ, 27 ਜਨਵਰੀ, ਅਮਨਦੀਪ ਸਿੰਘ: ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵਰਲਡ ਕੈਂਸਰ ਕੇਅਰ ਚੈਰਿਟੇਬਲ ਸੋਸਾਇਟੀ ਦੇ ਸਹਿਯੋਗ ਨਾਲ 28 ਜਨਵਰੀ, 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ (ਡੀ ਸੀ ਕੰਪਲੈਕਸ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਹ…

Read more