ਕਿਹਾ, ਸਾਡੇ ਸੱਭਿਆਚਾਰ ਨੂੰ ਸੰਭਾਲਣਾ ਬਹੁਤ ਜ਼ਰੂਰੀ ਮੋਹਾਲੀ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੋਹਾਲੀ ਵਿੱਚ ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਵਿੱਚ ਸਰਗਰਮ ਲੇਡੀਜ਼ ਗਰੁੱਪ ਓਲਡ ਇਜ਼ ਗੋਲਡ ਨੇ ਅੱਜ ਮੋਹਾਲੀ ਦੇ ਸੈਕਟਰ-68 ਵਿੱਚ ਤੀਜ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗਰੁੱਪ ਦੀ ਪ੍ਰਧਾਨ ਮੈਡਮ ਸਤਪਾਲ ਕੌਰ ਤੂਰ ਅਤੇ ਉਨ੍ਹਾਂ ਦੀ ਪੂਰੀ ਟੀਮ,…
ਮੋਹਾਲੀ, 25 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਮੈਡੀਕਲ ਲੈਬਾਰਟਰੀ ਪੇਸ਼ੇਵਰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਉਹ ਸਿਹਤ ਸੰਭਾਲ ਪ੍ਰਣਾਲੀ ਵਿੱਚ ਡਾਇਗਨੌਸਟਿਕਸ ਦੇ ਥੰਮ੍ਹ ਹਨ। ਡਾ: ਪੰਕਜ ਕੌਲ ਡੀਨ ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਹੈਲਥ ਸਾਇੰਸਜ਼ (ਯੂਐਸਏਐਚਐਸ) ਨੇ ਕਿਹਾ ਕਿ ਮਰੀਜ਼ਾਂ ਦੀ ਦੇਖਭਾਲ ਵਿੱਚ ਮੈਡੀਕਲ ਲੈਬਾਰਟਰੀ ਪੇਸ਼ੇਵਰਾਂ ਦੇ ਯੋਗਦਾਨ ਨੂੰ ਮਨਾਉਣ ਅਤੇ ਮਾਨਤਾ…
© 2025 Punjabidunia. All rights reserved. | Powered by WordPress | Theme by TheBootstrapThemes