ਟੈਕਸ ਉਗਰਾਹੀ ਲਈ ਨਗਰ ਕੌਂਸਲ ਦਫ਼ਤਰ ਸ਼ਨਿੱਚਰਵਾਰ ਤੇ ਐਤਵਾਰ ਵੀ ਖੁੱਲ੍ਹੇ ਰਹਿਣਗੇ ਐਸ.ਏ.ਐਸ. ਨਗਰ, 24 ਜੁਲਾਈ, ਅਮਨਦੀਪ ਸਿੰਘ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਖਰੜ, ਕੁਰਾਲੀ, ਜ਼ੀਰਕਪੁਰ, ਡੇਰਾਬੱਸੀ, ਨਵਾਂ ਗਾਉਂ, ਬਨੂੜ, ਲਾਲੜੂ ਅਤੇ ਘੜੂੰਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਜੁਲਾਈ, 2025 ਤੋਂ ਪਹਿਲਾਂ ਜਾਇਦਾਦ ਟੈਕਸ ਦੇ ਬਕਾਏ ਦਾ ਭੁਗਤਾਨ ਕਰਕੇ ਜਾਇਦਾਦ ਟੈਕਸ…
ਚੰਡੀਗੜ੍ਹ/ਮੋਹਾਲੀ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਪ੍ਰੋ. (ਡਾ.) ਸੰਜੇ ਕੁਮਾਰ ਨੂੰ ਆਪਣਾ ਨਵਾਂ ਗਰੁੱਪ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਰਿਆਤ ਬਾਹਰਾ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਸੰਖੇਪ ਪਰ ਸ਼ਾਨਦਾਰ ਸਵਾਗਤ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਪ੍ਰੋ. ਕੁਮਾਰ ਨੂੰ ਗਰੁੱਪ ਦੇ ਸੀਨੀਅਰ ਡੀਨ, ਡਾਇਰੈਕਟਰਾਂ ਅਤੇ ਫੈਕਲਟੀ…
© 2025 Punjabidunia. All rights reserved. | Powered by WordPress | Theme by TheBootstrapThemes