ਐਸਏਐਸ ਨਗਰ, 8 ਮਈ, ਪੰਜਾਬੀ ਦੁਨੀਆ ਬਿਊਰੋ: ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ…
ਮੋਹਾਲੀ, 6 ਮਈ, ਪੰਜਾਬੀ ਦੁਨੀਆ ਬਿਊਰੋ:ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਨੇ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ। ਇਸ ਕੈਂਪ ਦਾ ਉਦਘਾਟਨ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤਾ। ਇਸ ਮੌਕੇ ਡੀਨ ਅਕਾਦਮਿਕ ਡਾ. ਐਸ.ਕੇ. ਬਾਂਸਲ ਮੌਜੂਦ ਵੀ ਸਨ। ਡਾ: ਲਲਿਤ ਕੁਮਾਰ ਗੁਪਤਾ, ਡੀਨ, ਜੋ ਕਿ…
© 2025 Punjabidunia. All rights reserved. | Powered by WordPress | Theme by TheBootstrapThemes