ਡੀਸੀ ਨੇ ਹਿੱਸੇਦਾਰ ਵਿਭਾਗਾਂ ਨਾਲ ਰੂਟ ਪਲਾਨ ‘ਤੇ ਚਰਚਾ ਕੀਤੀ ਐਸ ਏ ਐਸ ਨਗਰ, 26 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪੀ ਐਮ ਈ-ਬੱਸ ਸੇਵਾ ਯੋਜਨਾ ਦਾ ਹਿੱਸਾ ਬਣਨ ਉਪਰੰਤ, ਡੀ ਸੀ ਕੋਮਲ ਮਿੱਤਲ ਨੇ ਹਿੱਸੇਦਾਰਾਂ ਵਿਭਾਗਾਂ ਨਾਲ ਰੂਟ ਪਲਾਨ ਨਿਰਧਾਰਿਤ ਕਰਨ ਲਈ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਲਗਭਗ 100 ਬੱਸਾਂ 8…
ਐਸ.ਏ.ਐਸ. ਨਗਰ, 25 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ…
© 2025 Punjabidunia. All rights reserved. | Powered by WordPress | Theme by TheBootstrapThemes