ਮੋਹਾਲੀ, 2 ਜੂਨ, ਮਨਜੀਤ ਸਿੰਘ ਚਾਨਾ: ਪੰਜਾਬੀ ਗਾਇਕਾ ਮਨਿੰਦਰ ਦਿਊਲ ਦੀ ਮਾਤਾ ਹਰਜਿੰਦਰ ਕੌਰ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਖਰੜ ਵਿਖੇ ਕੀਤੀ ਗਈ। ਇਸ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਦੇ ਆਗੂ, ਮਿਊਜਿਕ ਇੰਡਸਟਰੀ ਅਤੇ ਪਰਿਵਾਰ ਦੇ ਸਨੇਹੀਆਂ ਨੇ ਮਰਹੂਮ ਹਰਜਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ…
ਕਿਹਾ, ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਐੱਸ.ਏ.ਐੱਸ ਨਗਰ, 2 ਜੂਨ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes