ਉਮੀਦਵਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ ਚੰਡੀਗੜ੍ਹ, 31 ਪੰਜਾਬੀ ਦੁਨੀਆ ਬਿਊਰੋ: ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸ਼੍ਰੀ ਜੀਵਨ ਗੁਪਤਾ ਜੀ ਨੂੰ ਭਾਜਪਾ ਵੱਲੋਂ ਉਮੀਦਵਾਰ ਚੁਣਨ ‘ਤੇ ਹਾਰਦਿਕ ਵਧਾਈਆਂ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ…
ਮੋਹਾਲੀ, 31 ਮਈ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਸਿਖਿਆ ਕ੍ਰਾਂਤੀ ਲਿਆਉਣ ਲਈ ਯਤਨਸ਼ੀਲ ਹੋਣ ਦੇ ਬਾਵਜੂਦ ਅਜੇ ਤੱਕ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲ ਤੈਨਾਤ ਕਰਨ ਵਿਚ ਅਸਮਰੱਥ ਹੈ। ਇਸ ਦਾ ਕਾਰਨ 2018 ਦੇ ਸਿਖਿਆ ਵਿਭਾਗ ਦੇ ਨਿਯਮਾਂ, ਜਿਸ ਵਿਚ ਪਦਉੱਨਤ ਕਰਨ ਦਾ ਕੋਟਾ 100% ਤੋਂ ਘਟਾ ਕੇ 50% ਸਿੱਧੀ ਭਰਤੀ…
© 2025 Punjabidunia. All rights reserved. | Powered by WordPress | Theme by TheBootstrapThemes