Breaking News
Dashmesh GS Electricals Verka Smart Media Insurance Point Tav Prasad

Mohali

ਮੋਹਾਲੀ ਵਿੱਚ ਰਾਤ 8 ਵਜੇ ਤੋਂ ਸ਼ਾਪਿੰਗ ਮਾਲ ਅਤੇ ਬਾਜ਼ਾਰ ਬੰਦ

ਮੋਹਾਲੀ, 9 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧਦੇ ਤਣਾਅ ਦੇ ਮੱਦੇਨਜ਼ਰ, ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਰਾਤੀਂ 8 ਵਜੇ ਤੋਂ ਬਜ਼ਾਰਾਂ ਦੀਆਂ ਬਾਹਰੀ ਲਾਈਟਾਂ, ਬਿਲਬੋਰਡਾਂ, ਸਟਰੀਟ ਲਾਈਟਾਂ, ਇਨਵਰਟਰ, ਜਨਰੇਟਰ ਜਾਂ ਕਿਸੇ ਵੀ ਕਿਸਮ ਦੇ ਪਾਵਰ ਬੈਕਅੱਪ ਦੀ ਵਰਤੋਂ ‘ਤੇ…

Read more

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ ‘ਤੇ ਪਾਬੰਦੀ ਲਗਾਈ

ਐਸਏਐਸ ਨਗਰ, 8 ਮਈ, ਪੰਜਾਬੀ ਦੁਨੀਆ ਬਿਊਰੋ: ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ…

Read more