Breaking News
Smart Media Dashmesh Mohali Walk Smart Media Insurance Point Hardev Singh Ubha

Mohali

RBU ਗਰੁੱਪ ਦੇ ਡਾ: ਸੰਜੇ ਕੁਮਾਰ ਨਵੇਂ ਵੀਸੀ ਬਣੇ

ਚੰਡੀਗੜ੍ਹ/ਮੋਹਾਲੀ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਪ੍ਰੋ. (ਡਾ.) ਸੰਜੇ ਕੁਮਾਰ ਨੂੰ ਆਪਣਾ ਨਵਾਂ ਗਰੁੱਪ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਰਿਆਤ ਬਾਹਰਾ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਸੰਖੇਪ ਪਰ ਸ਼ਾਨਦਾਰ ਸਵਾਗਤ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਪ੍ਰੋ. ਕੁਮਾਰ ਨੂੰ ਗਰੁੱਪ ਦੇ ਸੀਨੀਅਰ ਡੀਨ, ਡਾਇਰੈਕਟਰਾਂ ਅਤੇ ਫੈਕਲਟੀ…

Read more

ਸਰਕਾਰ ਨਵੀਂ ਲੈਂਡ ਪੂਲਿੰਗ ਨੀਤੀ ਤੋਂ ਪਹਿਲਾਂ ਪੁਰਾਣੀ ਅਕਵਾਇਰ ਕੀਤੀ ਜ਼ਮੀਨ ਦਾ ਵਿਕਾਸ ਕਰਕੇ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇਵੇ: ਗੜਾਂਗ

ਮੋਹਾਲੀ/ਚੰਡੀਗੜ੍ਹ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਲੈਂਡ ਪੂਲ਼ਿੰਗ ਸਕੀਮ, ਸਰਕਾਰ ਤੋਂ ਮੰਗ ਕੇ ਲਈ ਸੀ ਪਰ ਹੁਣ ਵਿਰੋਧ ਕਿਉਂ ਹੋ ਰਿਹਾ ਹੈ, ਇਸ ਬਾਰੇ ਜਾਨਣਾ ਅਤਿ ਜਰੂਰੀ ਹੈ। ਆਗੂ ਨੇ ਉਦਾਹਰਣ ਦੇ ਤੌਰ ਤੇ ਜਾਣਕਾਰੀ ਦਿੰਦਿਆਂ…

Read more