ਮੋਹਾਲੀ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀਜ ਐਸੋਸੀਏਸ਼ਨ ਦੇ ਆਗੂ ਗੁਰਮੇਲ ਸਿੰਘ ਮੋਜੋਵਾਲ ਜਨਰਲ ਸਕੱਤਰ, ਹਰਿੰਦਰ ਪਾਲ ਸਿੰਘ ਹੈਰੀ ਮੀਡੀਆ ਇੰਚਾਰਜ, ਡੀਪੀ ਹੁਸ਼ਿਆਰਪੁਰੀ ਮੀਤ ਪ੍ਰਧਾਨ ਅਤੇ ਮੈਂਬਰ ਲਖਬੀਰ ਸਿੰਘ ਵੱਲੋਂ ਨਵ-ਨਿਯੁਕਤ ਸਕੱਤਰ ਪਰਲੀਨ ਕੌਰ ਬਰਾੜ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਪਹੁੰਚਣ ਤੇ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਉਪਰੰਤ…
ਮੋਹਾਲੀ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭ.ਾਗ ਦੇ ਦਿਸ਼ਾ ਨਿਰਦੇਸ਼ਾਂ ਉਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਤ ਸੰਸਥਾ ਪੰਜਾਬ ਵਲੋਂ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਪੰਚਾਇਤੀ ਰਾਜ ਦੇ ਕੰਮ-ਕਾਜ ਸਬੰਧੀ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਰਵਿੰਦਰ ਸਿੰਘ ਬੀਡੀਪੀਓ ਨੇ…
© 2025 Punjabidunia. All rights reserved. | Powered by WordPress | Theme by TheBootstrapThemes