ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ ਐਸ.ਏ.ਐਸ ਨਗਰ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ…
ਮੋਹਾਲੀ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ 12ਵਾਂ ਡਾ: ਅਮਰਜੀਤ ਸਿੰਘ ਖਹਿਰਾ ਯਾਦਗਾਰੀ ਸਲਾਨਾ ਖੇਡਾਂ ਦਾ ਇਨਾਮ ਵੰਡ ਸਮਾਰੋਹ ਫੇਜ਼-7 ਦੇ ਕਮਿਊਨਿਟੀ ਸੈਂਟਰ ਮੋਹਾਲੀ ਵਿਖੇ ਧੂਮ ਧਾਮ ਨਾਲ ਨੇਪਰੇ ਚੜਿਆ। ਇਸ ਮੌਕੇ ਲਾਇਨ ਏ ਐਸ ਚੀਮਾ ਡਾਇਰੈਕਟਰ ਚੀਮਾ ਬੋਆਇਲਰ ਅਤੇ ਚੇਅਰਮੈਨ ਪੰਜਾਬ ਫਿਲਮ ਸਿਟੀ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ…
© 2025 Punjabidunia. All rights reserved. | Powered by WordPress | Theme by TheBootstrapThemes