ਮੋਹਾਲੀ, 22 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਹੋਣ ਦਾ ਸਮਾਚਾਰ ਹੈ। ਇਸ ਘਟਨਿ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਪਹਿਲੇ ਮਾਮਲੇ ‘ਚ ਤਨਜ਼ਾਨੀਆ ਦੀ ਵਿਦਿਆਰਥਣ ਨੂਰੂ ਮਾਰੀ ਦੀ ਉਸ ਦੇ ਬੈਚਮੇਟ ਨੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਕਤਲ ਦੇ ਦੋਸ਼ ‘ਚ ਗ੍ਰਿਫਤਾਰ…
ਐਸ.ਏ.ਐਸ. ਨਗਰ, 21 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ। ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ…
© 2025 Punjabidunia. All rights reserved. | Powered by WordPress | Theme by TheBootstrapThemes