ਮੋਹਾਲੀ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਕੰਪਿਊਟਿੰਗ ਨੇ ਇੰਡਸਟਰੀ ਕਨਕਲੇਵ ਦਾ ਆਯੋਜਨ ਕੀਤਾ ਇਸ ਸਮਾਰੋਹ ਨੇ ਮਾਈਕ੍ਰੋਸਾਫਟ, ਆਈਬੀਐਮ, ਔਰੇਕਲ, ਕਿਊ-ਵੋਲਵ ਅਤੇ ਪਾਈਸੌਫਟ ਵਰਗੇ ਟੈਕ ਜਾਇੰਟਸ ਦੇ ਸੀਨੀਅਰ ਡੇਲੀਗੇਟਸ ਸ਼ਾਮਿਲ ਹੋਏ।ਉਦਯੋਗ ਦੇ ਮਾਹਰਾਂ ਅਤੇ ਵਿਚਾਰਵਾਨ ਨੇਤਾਵਾਂ ਨੇ ਮੌਜੂਦਾ ਉਦਯੋਗਿਕ ਰੁਝਾਨਾਂ, ਚੁਣੌਤੀਆਂ ਅਤੇ ਨਵੀਨਤਾਵਾਂ ‘ਤੇ ਗੱਲਬਾਤ ਕੀਤੀ। ਇਸ ਪੈਨਲ ਵਿੱਚ…
ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਸਮਾਂਬੱਧ ਕਾਰਵਾਈ ਦੀ ਹਦਾਇਤ ਐਸ.ਏ.ਐਸ. ਨਗਰ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਨਅਤਕਾਰਾਂ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਦੀ ਸਮੀਖਿਆ ਲਈ ਸੱਦੀ ਮੀਟਿੰਗ ’ਚ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਸਮਾਂਬੱਧ ਨਿਪਟਾਇਆ ਜਾਵੇ।…
© 2025 Punjabidunia. All rights reserved. | Powered by WordPress | Theme by TheBootstrapThemes