Breaking News
Smart Media Dashmesh Mohali Walk Smart Media Insurance Point Hardev Singh Ubha

Mohali

ਅਦਾਲਤ ਨੇ ਬਿਕਰਮ ਮਜੀਠੀਆ ਨੂੰ 7 ਦਿਨਾਂ ਰਿਮਾਂਡ ‘ਤੇ ਭੇਜਿਆ

ਮੋਹਾਲੀ, 26 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਲੰਮਾ ਸਮਾਂ ਬਹਿਸ ਚੱਲਣ ਤੋਂ…

Read more

MLA ਕੁਲਵੰਤ ਸਿੰਘ ਵੱਲੋਂ ਫੇਜ਼-11 ਨਿਵਾਸੀਆਂ ਨੂੰ ਗਾਰਬੇਜ ਪਲਾਂਟ ਦੇ ਸਥਾਈ ਹੱਲ ਦਾ ਭਰੋਸਾ

ਮੋਹਾਲੀ 23 ਜੂਨ, ਮਨਜੀਤ ਸਿੰਘ ਚਾਨਾ: ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਮਾਮਲੇ ਦਾ ਸਥਾਈ…

Read more