Breaking News
Smart Media Dashmesh Insurance Point

Mohali

ਰਿਆਤ ਬਾਹਰਾ ਯੂਨੀਵਰਸਿਟੀ ਭਾਰਤ ਦੀਆਂ ਚੋਟੀ ਦੀਆਂ 10 Ai ਯੂਨੀਵਰਸਿਟੀਆਂ ਵਿੱਚ ਸ਼ਾਮਲ

ਮੋਹਾਲੀ, 7 ਸਤੰਬਰ (ਪੰਜਾਬੀ ਦੁਨੀਆ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਨੂੰ ‘ਅਕਾਦਮਿਕ ਇਨਸਾਈਟ’ ਵੱਲੋਂ ਸਾਲ 2026 ਲਈ ਭਾਰਤ ਦੀਆਂ ਚੋਟੀ ਦੀਆਂ 10 ਏਆਈ ਯੂਨੀਵਰਸਿਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਮਾਨਤਾ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਤਕਨਾਲੋਜੀ-ਆਧਾਰਿਤ ਸਿੱਖਿਆ, ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਪ੍ਰਮੁੱਖਤਾ ਨੂੰ ਦਰਸਾਉਂਦੀ ਹੈ। ਯੂਨੀਵਰਸਿਟੀ ਵੱਲੋਂ…

Read more

ਬਲਬੀਰ ਸਿੱਧੂ ਵੱਲੋਂ ਸ਼ੇਰੋਂ ‘ਚ ਸਿੱਖ ਨੌਜਵਾਨ ‘ਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ

ਮੋਹਾਲੀ, 4 ਸਤੰਬਰ, ਮਨਜੀਤ ਸਿੰਘ ਚਾਨਾ:  ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ…

Read more