* ਵਧੇਰੇ ਕੇਸਾਂ ਵਾਲੀਆਂ ਥਾਵਾਂ ਦੀ ਕੀਤੀ ਵਿਸ਼ੇਸ਼ ਜਾਂਚ ਐਸ.ਏ.ਐਸ. ਨਗਰ, 18 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਨੇ ਅੱਜ ਸਵੇਰੇ 9 ਵਜੇ ਤੋਂ 12 ਵਜੇ ਤਕ ਸਾਰੇ ਜ਼ਿਲ੍ਹੇ ਵਿਚ ਉਨ੍ਹਾਂ ਸਾਰੀਆਂ ਥਾਵਾਂ (ਹੌਟ-ਸਪੌਟ) ‘ਤੇ ਜਾ ਕੇ ਵਿਸ਼ੇਸ਼ ਜਾਂਚ ਕੀਤੀ ਜਿੱਥੇ ਪਿਛਲੇ ਦਿਨਾਂ ਦੌਰਾਨ ਡੇਂਗੂ ਬੁਖ਼ਾਰ ਦੇ ਵਧੇਰੇ ਮਾਮਲੇ…
ਨਿਊ ਚੰਡੀਗੜ੍ਹ, 17 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਐਤਵਾਰ ਨੂੰ ਨਿਊ ਚੰਡੀਗੜ੍ਹ ਵਿਖੇ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ ਉਪਰੰਤ ਲੰਗਰ ਦਾ ਆਯੋਜਨ ਕੀਤਾ ਗਿਆ। ਇਹ ਧਾਰਮਿਕ ਪ੍ਰੋਗਰਾਮ ਸੈਕਟਰ-6 ਦੇ ਬੀ-ਬਲਾਕ ਦੀ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਈਕੋ ਸਿਟੀ-1 ਵਿੱਚ ਕਰਵਾਇਆ ਗਿਆ। ਇਸ ਦੌਰਾਨ…
© 2025 Punjabidunia. All rights reserved. | Powered by WordPress | Theme by TheBootstrapThemes