ਮੋਹਾਲੀ, 28 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ.ਨਗਰ (ਰਜਿ.) ਵੱਲੋਂ ਸੰਤ ਇਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੋਹਾਲੀ ਵਿੱਖੇ ਮਿਤੀ 26 ਤੋਂ 27 ਦਸੰਬਰ 2024 ਤੱਕ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦਘਾਟਨ ਐਮ.ਜੇ.ਐਫ. ਲਾਇਨ ਕੇ.ਪੀ. ਸ਼ਰਮਾ (ਰੀਜਨ ਚੇਅਰਪਰਸਨ), ਐਮ.ਜੇ.ਐਫ. ਲਾਇਨ ਅਮਨਦੀਪ ਸਿੰਘ ਗੁਲਾਟੀ (ਜੋਨ ਚੇਅਰਪਰਸਨ) ਅਤੇ ਲਾਇਨ…
ਮੋਹਾਲੀ, 27 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਈਰੀਜ਼ ਐਸੋਸੀਏਸ਼ਨ (ਰਜਿ:) ਦੀ ਇਕ ਹੰਗਾਮੀ ਮੀਟਿੰਗ ਅੱਜ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਅਮਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ…
© 2025 Punjabidunia. All rights reserved. | Powered by WordPress | Theme by TheBootstrapThemes