ਮੋਹਾਲੀ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭ.ਾਗ ਦੇ ਦਿਸ਼ਾ ਨਿਰਦੇਸ਼ਾਂ ਉਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਤ ਸੰਸਥਾ ਪੰਜਾਬ ਵਲੋਂ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਪੰਚਾਇਤੀ ਰਾਜ ਦੇ ਕੰਮ-ਕਾਜ ਸਬੰਧੀ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਰਵਿੰਦਰ ਸਿੰਘ ਬੀਡੀਪੀਓ ਨੇ…
ਕੈਂਪ ਦੌਰਾਨ ਕਰੀਬ 142 ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ 127 ਮਰੀਜ਼ਾਂ ਦਾ ਸ਼ੂਗਰ ਚੈੱਕ-ਅੱਪ ਅਤੇ ਬਲੱਡ ਪ੍ਰੈਸ਼ਰ ਵੀ ਚੈੱਕ ਕੀਤਾ ਗਿਆ ਮੋਹਾਲੀ, 9 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਲਾਇਨਜ਼ ਕਲੱਬ ਮੁਹਾਲੀ, ਐਸ.ਏ.ਐਸ. ਨਗਰ (ਰਜਿ:) ਵਲੋਂ ਰੈਜ਼ੀਡੈਂਟ ਵੈਲਫੇਅਰ ਸੋਸਾਇਟੀ ਫੇਜ 7 ਦੇ ਸਹਿਯੋਗ ਨਾਲ ਮਨੁੱਖਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ…
© 2025 Punjabidunia. All rights reserved. | Powered by WordPress | Theme by TheBootstrapThemes