ਮੋਹਾਲੀ, 16 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਐਮ.ਐਸ.ਸੀ.ਏ.) ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਟਰੀਓਸੀ ਫਾਰਮ ਐਂਡ ਰਿਜੋਰਟ, ਬੱਦੀ, ਹਿਮਾਚਲ ਪ੍ਰਦੇਸ਼ ਵਿਖੇ ਪਿਕਨਿਕ ਟੂਰ ਲਗਾਇਆ ਗਿਆ, ਜਿਸ ਵਿੱਚ ਤਕਰੀਬਨ 135 ਮੈਬਰਾਂ ਨੇ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ…
ਜਥੇਬੰਦੀਆਂ ਨੇ ਐਸਮਾ ਲਾਉਣ ਦੇ ਜਾਰੀ ਕੀਤੇ ਪੱਤਰ ਦੀ ਕਰੜੇ ਸ਼ਬਦਾਂ ਵਿੱਚ ਕੀਤੀ ਨਿਖੇਧੀ ਮੋਹਾਲੀ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪਾਵਰਕੌਮ ਵਿੱਚ ਕੰਮ ਕਰਦੀਆਂ ਵੱਖ ਵੱਖ ਜੱਥੇਬੰਦੀਆਂ ਵੱਲੋਂ ਵਰਕ ਟੂ ਰੂਲ ਅਤੇ ਸਮੂਹਿਕ ਛੁੱਟੀ ਦੇ ਫੈਸਲੇ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਅੱਜ ਸਾਂਝੀ ਰੈਲੀ ਕੀਤੀ ਗਈ। ਜਿਸ ਵਿੱਚ ਟੈਕਨੀਕਲ ਸਰਵਿਸਜ ਯੂਨੀਅਨ (ਭੰਗਲ), ਐਸੋਸੀਏਸ਼ਨ…
© 2025 Punjabidunia. All rights reserved. | Powered by WordPress | Theme by TheBootstrapThemes