Breaking News
Dashmesh GS Electricals Verka Smart Media Insurance Point Tav Prasad

Mohali

ਦਿਨ-ਦਿਹਾੜੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ

ਫਿਰੋਜ਼ਪੁਰ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਇਥੋਂ ਦੇ ਸਥਾਨਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਅੱਜ ਦਿਨ-ਦਿਹਾੜੇ ਕੁਝ ਬਾਈਕ ਸਵਾਰਾਂ ਨੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਿਵਾਰ ਦੇ ਤਿੰਨ ਵਿਅਕਤੀਆਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਦੀ ਪਹਿਚਾਣ ਫਿਰੋਜ਼ਪੁਰ ਦੇ ਕੰਬੋਜ ਨਗਰ ਵਾਸੀ ਦਿਲਪ੍ਰੀਤ ਸਿੰਘ, ਆਕਾਸ਼ਦੀਪ…

Read more

ਲਾਇਨਜ਼ ਕਲੱਬ ਮੋਹਾਲੀ ਵੱਲੋਂ ਏਪੀਜੇ ਸਕੂਲ ‘ਚ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ

ਮੋਹਾਲੀ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਲਾਇਨਜ਼ ਕਲੱਬ ਮੋਹਾਲੀ ਐੱਸ.ਏ.ਐਸ.ਨਗਰ (ਰਜਿ.) ਅਤੇ ਲਾਇਨ ਕਲੱਬ ਮੋਹਾਲੀ ਦਿਸ਼ਾ ਵੱਲੋਂ ਏ.ਪੀ.ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਮਿਤੀ 31-08-2024 ਅਤੇ 01-09-2024 ਨੂੰ ਦੋ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਲਾਇਨ ਕੇ ਪੀ ਸ਼ਰਮਾ ਰੀਜਨ ਚੇਅਰਪਰਸਨ ਵੱਲੋਂ ਦੀਵਾ ਜਗਾ ਕੇ ਕੀਤਾ ਗਿਆ।…

Read more