Breaking News
Smart Media Dashmesh Mohali Walk Smart Media Insurance Point Hardev Singh Ubha

Mohali

ਸਮਾਜ ਸੇਵੀ ਬਿਕਰਮ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ, ਭੋਗ 4 ਮਈ ਨੂੰ

ਮੋਹਾਲੀ, 1 ਮਈ, ਪੰਜਾਬੀ ਦੁਨੀਆ ਬਿਊਰੋ: ਸਮਾਜਸੇਵੀ ਬਿਕਰਮ ਸਿੰਘ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਹਨਾਂ ਦੇ ਪੂਜਨੀਕ ਮਾਤਾ ਸਰਦਾਰਨੀ ਸਵਿੰਦਰ ਕੌਰ ਪਤਨੀ ਸ. ਰਘਬੀਰ ਸਿੰਘ ਬੀਤੀ 29 ਅਪ੍ਰੈਲ, 2025 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ। ਉਹ ਪਿਛਲੇ ਕੁਝ ਦਿਨਾਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜ੍ਹਤ ਸਨ। ਉਹਨਾਂ ਦੇ ਜਾਣ ਨਾਲ ਪਰਿਵਾਰ ਨੂੰ ਗਹਿਰਾ…

Read more

‘ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਨਾਲ ਜੋੜ ਦੇਣਾ, ਵੱਡੇ ਪੁੰਨ ਦਾ ਕੰਮ’ : ਗਵਰਨਰ ਪੰਜਾਬ

ਰਾਜਪਾਲ ਨੇ 22 ਸ਼ਖਸੀਅਤਾਂ ਨੂੰ “ਦਿਸ਼ਾ ਇੰਡੀਅਨ ਅਵਾਰਡ – ਪ੍ਰਾਈਡ ਆਫ਼ ਨੇਸ਼ਨ” ਨਾਲ ਕੀਤਾ ਸਨਮਾਨਿਤ ਮੋਹਾਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਆਮ ਘਰਾਂ ਦੀਆਂ ਬੱਚੀਆਂ ਨੂੰ ਕਿਸੇ ਕੰਮ ਦੇ ਨਾਲ ਜੋੜ ਦੇਣਾ ਵੱਡਾ ਪੁੰਨ ਦਾ ਕੰਮ ਹੈ। ਮੈਨੂੰ ਹਲੇ ਤੱਕ ਐਸੀ ਸੋਚ ਨਹੀਂ ਮਿਲੀ ਜਿਸਨੇ ਘਰਾਂ ਦੇ ਵਿੱਚ ਝਾੜੂ ਪੋਚੇ ਦਾ ਕੰਮ ਕਰਨ ਵਾਲੀਆਂ…

Read more