ਐਸ.ਏ.ਐਸ. ਨਗਰ, 3 ਮਾਰਚ, ਪੰਜਾਬੀ ਦੁਨੀਆ ਬਿਊਰੋ : ਜਨਰਲ ਕੈਟਾਗਰੀਜ ਵੈਲਫੈਅਰ ਫੈਡਰੇਸ਼ਨ ਪੰਜਾਬ (ਰਜਿ:) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਮੂਹਰੇ 6 ਅਪ੍ਰੈਲ ਨੂੰ ਦਿੱਤਾ ਜਾ ਰਿਹਾ ਰੋਸ ਧਰਨਾ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ…
ਮੋਹਾਲੀ, 3 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੀ ਜਨਰਲ ਬਾਡੀ ਮੀਟਿੰਗ ਹੋਟਲ ਜੋਡਿਇਕ, ਫੇਜ਼-5 ਵਿਖੇ ਹੋਈ। ਇਸ ਮੌਕੇ ਲਾਇਨਜ਼ ਕਲੱਬ ਮੋਹਾਲੀ ਦੇ ਆਗੂਆਂ ਅਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਲ 2025-26 ਲਈ ਨਵੀਂ ਟੀਮ ਦੀ ਘੋਸ਼ਣਾ ਕੀਤੀ ਗਈ। ਕਲੱਬ ਦੇ ਚਾਰਟਰਡ ਪ੍ਰਧਾਨ ਲਾਇਨ ਅਮਰੀਕ ਸਿੰਘ ਮੋਹਾਲੀ ਵੱਲੋਂ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ…
© 2025 Punjabidunia. All rights reserved. | Powered by WordPress | Theme by TheBootstrapThemes