ਮੋਹਾਲੀ, 1 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਦੌਰਾਨ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ। ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ ਗੰਭੀਰ…
ਸੁਖਦੇਵ ਸਿੰਘ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ ਚੁਣੇ ਐਸ.ਏ.ਐਸ. ਨਗਰ, 29 ਮਾਰਚ, ਪੰਜਾਬੀ ਦੁਨੀਆ ਬਿਊਰੋ: ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ ਗਵਰਨਿੰਗ ਬਾਡੀ ਦੀ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਨੇ ਇਕਤਰਫਾ ਜਿੱਤ ਦਰਜ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ ਅਤੇ ਚੋਣ ਕਮਿਸ਼ਨਰ ਕੁਲਵਿੰਦਰ ਸਿੰਘ ਬਾਵਾ ਤੇ ਅਮਰਦੀਪ ਸਿੰਘ ਸੈਣੀ…
© 2025 Punjabidunia. All rights reserved. | Powered by WordPress | Theme by TheBootstrapThemes