Breaking News
Smart Media Dashmesh Mohali Walk Smart Media Insurance Point Hardev Singh Ubha

Mohali

ਪੰਜਵੀਂ ਦੇ ਸਾਲਾਨਾ ਇਮਤਿਹਾਨਾਂ ਦੀ ਡੇਟ ਸ਼ੀਟ ਜਾਰੀ

ਮੋਹਾਲੀ, 6 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਸਾਲਾਨਾ ਇਮਤਿਹਾਨ 2025 ਦੀ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਅਨੁਸਾਰ ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ ਵਾਤਾਵਰਨ ਅਧਿਐਨ ਵਰਗੇ ਵਿਸ਼ਿਆਂ ਨਾਲ ਹੋਣਗੀਆਂ।…

Read more

41 ਲੱਖ ਦਾ ਕਰਜ਼ਾ ਲੈ ਕੇ ਅਮਰੀਕਾ ਗਿਆ ਨੌਜਵਾਨ ਜਬਰੀ ਭਾਰਤ ਭੇਜਿਆ

ਮੋਹਾਲੀ, 5 ਫਰਵਰੀ, ਪੰਜਾਬੀਖ ਦੁਨੀਆ ਬਿਊਰੋ : ਜ਼ਿਲ੍ਹਾ ਮੋਹਾਲੀ ਵਿਚ ਦੇ ਡੇਰਾਬੱਸੀ ਇਲਾਕੇ ਵਿਚ ਪੈਂਦੇ ਪਿੰਡ ਜਡੌਤ ਦੇ ਇਕ ਨੌਜਵਾਨ ਪ੍ਰਦੀਪ ਨੂੰ ਵੀ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ। ਜਿਸ ਕਾਰਨ ਪਰਿਵਾਰਕ ਮੈਂਬਰਾਂ ਵਿਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ। ਪ੍ਰਦੀਪ ਦੀ ਉਸ ਦੀ ਮਾਂ ਨੇ ਦੱਸਿਆ ਕਿ ਉਸ ਨੇ 41 ਲੱਖ ਰੁਪਏ ਦਾ ਕਰਜ਼ਾ…

Read more