ਮੋਹਾਲੀ, 4 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬੀ ਦੇ ਸਿਰਕੱਢ ਅਖ਼ਬਾਰ ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ।ਉਹਨਾਂ 83 ਸਾਲ ਦੀ ਉਮਰ ਵਿਚ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਦਿੱਤਾ। ਉਹ ਇਕ ਦ੍ਰਿੜ੍ਹ ਇਰਾਦੇ ਵਾਲੇ ਅਤੇ ਸੁਲਝੇ ਹੋਏ ਇਨਸਾਨ ਸਨ। ਮਿਲੀ ਜਾਣਕਾਰੀ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ…
ਪੁਲਿਸ ਦੀ ਕਾਰਵਾਈ ਤੋਂ ਨਾ-ਖੁਸ਼ ਪੀੜ੍ਹਤ ਮੋਹਾਲੀ, 3 ਅਗਸਤ, ਪੰਜਾਬੀ ਦੁਨੀਆ ਬਿਊਰੋ : ਮੋਹਾਲੀ ਜ਼ਿਲ੍ਹੇ ਦੇ ਖਰੜ ਸ਼ਹਿਰ ਵਿਚ ਇਕ ਪ੍ਰਾਪਰਟੀ ਡੀਲਰ ਵਲੋਂ ਕਥਿਤ ਤੌਰ ਉਤੇ ਸੈਂਕੜੇ ਭੋਲੇ-ਭਾਲੇ ਲੋਕਾਂ ਨਾਲ ਫਲੈਟ ਦੇਣ ਦੇ ਨਾਂ ਉਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਮੋਹਾਲੀ ਪ੍ਰੈੱਸ ਕਲੱਬ ਵਿਖੇ ਇਕ ਕਾਨਫਰੰਸ ਦੌਰਾਨ ਬੋਲਦਿਆਂ ਪੀੜ੍ਹਤ ਕੁਲਵਿੰਦਰ ਸਿੰਘ…
© 2025 Punjabidunia. All rights reserved. | Powered by WordPress | Theme by TheBootstrapThemes