Breaking News
Dashmesh GS Electricals Verka Smart Media Insurance Point Tav Prasad

Mohali

ਮੋਹਾਲੀ ਪ੍ਰਸ਼ਾਸਨ ਦੀ ਪਹਿਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ

ਡੀ.ਸੀ.ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਐਸ.ਏ.ਐਸ.ਨਗਰ, 18 ਜੂਨ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਐਸ.ਏ.ਐਸ.ਨਗਰ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ ‘ਤੇ ਇੱਕ ਸਮਰਪਿਤ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ…

Read more

ਖੇਤੀਬਾੜੀ ਵਿਭਾਗ ਦੀ ਸਮੂਹ ਸਾਧ ਸੰਗਤ ਵੱਲੋਂ ਠੰਡੇ ਮਿੱਠੇ ਜਲ ਅਤੇ ਕੜਾਹ-ਪ੍ਰਸ਼ਾਦ ਦੀ ਛਬੀਲ ਲਗਾਈ

ਮੋਹਾਲੀ, 18 ਜੂਨ, ਪੰਜਾਬੀ ਦੁਨੀਆ ਬਿਊਰੋ : ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜਾਹ ਪ਼ਸਾਦ ਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਇਹ ਛਬੀਲ ਗੁਰੂ ਸਾਹਿਬ ਦੀ ਕ੍ਰਿਪਾ ਨਾਲ…

Read more