Breaking News
Dashmesh GS Electricals Verka Smart Media Insurance Point Tav Prasad

Mohali

ਜਿਲ੍ਹਾ ਮੋਹਾਲੀ ਦੇ ਹਰਪ੍ਰੀਤ ਨੇ ਕੌਮੀ ਮੁਕਾਬਲੇ ‘ਚ ਫੁੰਡਿਆ ਚਾਂਦੀ ਦਾ ਤਗ਼ਮਾ

ਮੋਹਾਲੀ, 16 ਜੂਨ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਮੋਹਾਲੀ ਦੇ ਪਿੰਡ ਸਹੌੜਾਂ ਦੇ ਇਕ ਸਧਾਰਨ ਪਰਿਵਾਰ ਵਿੱਚ ਜਨਮੇ ਅਥਲੀਟ ਹਰਪ੍ਰੀਤ ਸਿੰਘ ਨੇ ਬੈਂਗਲੁਰੂ ਵਿੱਚ ਹੋਏ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ। ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ…

Read more

RBU ਵਿਖੇ ਰਿਸਰਚ ਅਤੇ ਇਨੋਵੇਸ਼ਨ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਮੋਹਾਲੀ, 12 ਜੂਨ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ ਸਾਇੰਸਿਜ਼ ਵੱਲੋਂ ਰਿਸਰਚ ਅਤੇ ਇਨੋਵੇਸ਼ਨ ’ਤੇ ਆਯੋਜਿਤ ਦੋ ਰੋਜ਼ਾ ਫੈਕਲਟੀ ਡਿਵੱਲਪਮੈਂਟ ਪ੍ਰੋਗਰਾਮ ਦਾ ਅੱਜ ਇੱਥੇ ਸਮਾਪਨ ਹੋ ਗਿਆ ,ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਯੂਐਸਐਸ ਦੇ ਡੀਨ, ਪ੍ਰੋ ਮਨੋਜ ਬਾਲੀ ਨੇ ਸਾਰੇ ਭਾਗੀਦਾਰਾਂ ਦਾ ਨਿੱਘਾ…

Read more