Breaking News
Smart Media Dashmesh Mohali Walk Smart Media Insurance Point Hardev Singh Ubha

Mohali

ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ ਵਸੂਲਿਆ 3.36 ਕਰੋੜ ਰੁ: ਦਾ ਜੁਰਮਾਨਾ

ਨਾਜਾਇਜ਼ ਮਾਈਨਿੰਗ ਖਿਲਾਫ 14 ਐਫਆਈਆਰ ਦਰਜ ਕੀਤੀਆਂ ਅਤੇ 76 ਵਾਹਨਾਂ ਦੇ ਕੀਤੇ ਚਲਾਨ ਐਸ.ਏ.ਐਸ.ਨਗਰ, 18 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਂਦੇ ਹੋਏ ਪਿਛਲੇ ਛੇ ਮਹੀਨਿਆਂ ਦੌਰਾਨ 3.36 ਕਰੋੜ ਰੁਪਏ ਦੇ ਜੁਰਮਾਨੇ ਦੀ ਵਸੂਲੀ ਤੋਂ ਇਲਾਵਾ ਚਾਲੂ ਸਾਲ ਦੌਰਾਨ ਕੁੱਲ 14 ਐਫ ਆਈ…

Read more

ਪੈਰਾਗਨ ਸਕੂਲ ਦੇ ਡਾਇਰੈਕਟਰ ਇਕਬਾਲ ਸ਼ੇਰਗਿਲ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਮੋਹਾਲੀ, 17 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71, ਮੋਹਾਲੀ ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿਲ (42) ਦੀ ਬੀਤੀ ਰਾਤ ਦਿੱਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਮੋਹਾਲੀ ਦੇ ਪਿੰਡ ਬਲੌਗੀ ਦੇ ਸਮਸ਼ਨ ਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮੋਹਾਲੀ ਸ਼ਹਿਰ ਦੇ ਸੈਂਕੜੇ ਸਿਖਿਆ ਪ੍ਰੇਮੀ ਦੋਸਤਾਂ,…

Read more