Breaking News
Dashmesh GS Electricals Verka Smart Media Insurance Point Tav Prasad

Mohali

ਮੰਤਰੀ ਗਗਨ ਮਾਨ ਦੀ ਅਗਵਾਈ ‘ਚ ਸਾਬਕਾ ਕੌਂਸਲਰ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਖਰੜ, 18 ਮਈ, ਪੰਜਾਬੀ ਦੁਨੀਆ ਬਿਊਰੋ : ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਦੋਂ ਹੋਰ ਮਜ਼ਬੂਤੀ ਮਿਲੀ ਜਦੋਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਕੁਲਦੀਪ ਸਿੰਘ ਸਾਬਕਾ ਐਮਸੀ ਵਾਰਡ ਨੰਬਰ 9 ਦੇ ਘਰ ਪਹੁੰਚ ਕੇ ਉਹਨਾਂ ਨੂੰ ਅਤੇ ਉਹਨਾਂ ਦੇ ਸਾਥੀਆਂ ਨੂੰ ਆਪ ਵਿੱਚ ਸ਼ਾਮਲ ਕਰਵਾਇਆ। ਆਪ ਵਿੱਚ ਸ਼ਾਮਲ ਹੋਣ ਵਾਲੇ…

Read more

ਡੇਰਾਬੱਸੀ ਹਲਕੇ ‘ਚ 24 ਲੱਖ ਤੋਂ ਵੱਧ ਦੀ ਨਕਦੀ ਬਰਾਮਦ

ਕਾਰ ਸਵਾਰ ਵੱਲੋਂ ਏਨੀ ਵੱਡੀ ਰਾਸ਼ੀ ਦਾ ਕੋਈ ਦਸਤਾਵੇਜ਼ ਨਾ ਦਿਖਾਏ ਜਾਣ ਤੇ ਰਾਸ਼ੀ ਮਾਲਖ਼ਾਨੇ ਚ ਜਮ੍ਹਾਂ ਡੇਰਾਬੱਸੀ, 17 ਮਈ, ਪੰਜਾਬੀ ਦੁਨੀਆ ਬਿਊਰੋ: ਡੇਰਾਬੱਸੀ ਹਲਕੇ ‘ਚ ਤਾਇਨਾਤ ਸਟੈਟਿਕ ਸਰਵੇਲੈਂਸ ਟੀਮ ਵੱਲੋਂ ਅੱਜ ਇੱਕ ਨਾਕਾਬੰਦੀ ਦੌਰਾਨ ਪੰਜਾਬ ਹਰਿਆਣਾ ਦੀ ਹੱਦ ਤੇ ਝਰਮੜੀ ਬੈਰੀਅਰ ਤੋਂ ਇੱਕ ਕਾਰ ਸਵਾਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਜਾਣਕਾਰੀ…

Read more