ਮੋਹਾਲੀ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਨੇ “ਕੰਪਿਊਟੇਸ਼ਨਲ ਏਡਿਡ ਡਰੱਗ ਡਿਜ਼ਾਈਨ ਅਤੇ ਖੋਜ” ‘ਤੇ ਤਿੰਨ ਦਿਨਾਂ ਰਾਸ਼ਟਰੀ ਵਰਕਸ਼ਾਪ-ਕਮ-ਹੈਂਡਸ-ਆਨ ਸਿਖਲਾਈ ਦੀ ਮੇਜ਼ਬਾਨੀ ਕੀਤੀ। ਇਹ ਸਮਾਗਮ ਯੂਨੀਵਰਸਿਟੀ ਸਕੂਲ ਆਫ਼ ਸਾਇੰਸਜ਼ ਦੁਆਰਾ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਵਿੱਚ ਸੈਂਕੜੇ ਭਾਗੀਦਾਰ ਸ਼ਾਮਲ ਹੋਏ, ਜਿਨ੍ਹਾਂ ਵਿੱਚ 10 ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀ, ਖੋਜ ਵਿਦਵਾਨ ਅਤੇ…
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਸਮੇਤ ਸਮੁੱਚੇ ਅਧਿਆਪਕ ਵਰਗ ਨੇ ਅਫਸੋਸ ਪ੍ਰਗਟਾਇਆ ਐਸ.ਏ.ਐਸ. ਨਗਰ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਜਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਡਿਊਟੀ ਤੇ ਜਾਂਦਿਆਂ ਇਕ ਸੜਕ ਹਾਦਸੇ ਵਿੱਚ ਜਸਕਰਨ ਸਿੰਘ ਭੁੱਲਰ, ਅੰਗਰੇਜੀ ਮਾਸਟਰ ਸਹਾਸ ਖੋਟੇ ਅਤੇ ਕਮਲਜੀਤ ਕੌਰ ਬਾਘਾ ਪੁਰਾਣਾ ਦੀ ਮੌਤ ਹੋ ਗਈ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ…
© 2025 Punjabidunia. All rights reserved. | Powered by WordPress | Theme by TheBootstrapThemes