ਸਾਬਕਾ ਵਿਦਿਆਰਥੀਆਂ ਨੇ ਫੈਕਲਟੀ ਤੇ ਸਟਾਫ ਨਾਲ ਗੱਲਬਾਤ ਕਰਕੇ ਆਪਣੀਆਂ ਯਾਦਾਂ ਨੂੰ ਤਾਜ਼ਾ ਕੀਤਾ ਮੋਹਾਲੀ, 4 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਫੇਜ਼ 7, ਮੋਹਾਲੀ ਦੀ ਪਹਿਲੀ ਅਲੂਮਨੀ ਮੀਟਿੰਗ ਬੀਤੀ ਕੱਲ੍ਹ ਕੇਂਦਰ ਵਿੱਚ ਬਹੁਤ ਹੀ ਧੂਮਧਾਮ ਨਾਲ ਹੋਈ। ਪੰਜਾਬੀ ਯੂਨੀਵਰਸਿਟੀ ਦਾ ਇਹ ਖੇਤਰੀ ਕੇਂਦਰ ਪ੍ਰਬੰਧਨ ਅਤੇ ਕੰਪਿਊਟਰ ਵਿਗਿਆਨ…
ਐਸ.ਏ.ਐਸ. ਨਗਰ, 02 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹਰ ਇੱਕ ਵੋਟ ਜਰੂਰੀ, ਦੇ ਸੁਨੇਹੇ ਨੂੰ ਪੂਰਾ ਕਰਨ ਦੇ ਮਕਸਦ ਨਾਲ ਜਿਲ੍ਹਾ ਸਵੀਪ ਟੀਮ ਵੱਲੋਂ ਨਵੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਮੌਕੇ ਚੋਣ ਦਫਤਰ ਦੇ…
© 2025 Punjabidunia. All rights reserved. | Powered by WordPress | Theme by TheBootstrapThemes