ਚੰਡੀਗੜ੍ਹ, 25 ਅਪ੍ਰੈਲ, ਪੰਜਾਬ ਦੁਨੀਆ ਬਿਊਰੋ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨਾਂ ਦੀ ਧੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ (ਬੀਜੇਪੀ ਦੇ ਮੈਂਬਰ ਕਾਰਜਕਰਨੀ ਅਤੇ ਸਾਬਕਾ ਜਿਲਾ ਪਲੈਨਿੰਗ ਬੋਰਡ ਦੇ ਚੇਅਰਮੈਨ) ਦੇ ਪਤੀ ਅਰਵਿੰਦਰ ਸਿੰਘ ਭੁੱਲਰ (58) ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾ ਨਗਰ ਦੇ ਹਸਪਤਾਲ ਵਿੱਚ ਮੌਤ ਹੋ…
ਖਰੜ (ਐਸ.ਏ.ਐਸ. ਨਗਰ), 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਮਤੀ ਜੈਨ ਦੀ ਕਿਸਾਨਾਂ ਨਾਲ ਗੱਲਬਾਤ…
© 2025 Punjabidunia. All rights reserved. | Powered by WordPress | Theme by TheBootstrapThemes