* ਸ਼ਮਸ਼ੇਰ ਸਿੰਘ ਪੁਰਖਾਲਵੀ ਦੇ ਬਿਆਨ ਦੀ ਸ਼ਲਾਘਾ ਮੋਹਾਲੀ, 9 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਜਨਰਲ ਵਰਗ ਦੇ ਰਾਜਨੀਤਕ ਵਿੰਗ ਦੇ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ ਨੇ ਸਾਂਝੇ ਤੌਰ ਉਤੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਰਾਜਨੀਤਕ ਆਗੂ ਜੇਕਰ ਸੱਚਮੁੱਚ ਹੀ ਗਰੀਬੀ ਦਾ ਸਫਾਇਆ ਕਰਨਾ ਚਾਹੁੰਦੇ ਹਨ ਤਾਂ ਸਰਕਾਰਾਂ ਵਲੋਂ ਦਿੱਤੀਆਂ…
ਮੋਹਾਲੀ, 9 ਅਪ੍ਰੈਲ (ਮਨਜੀਤ ਸਿੰਘ ਚਾਨਾ) : ਕਨਫੈਡਰੇਸ਼ਨ ਆਫ ਗਰੇਟਰ ਮੋਹਾਲੀ ਰੈਜੀਡੈਂਸ ਵੈਲਫੇਅਰ ਐਸ਼ੋਸ਼ੀਏਸ਼ਨ ਦੀ ਮੀਟਿੰਗ ਸੈਕਟਰ 79 ਵਿਖੇ ਹੋਈ। ਮੀਟਿੰਗ ਵਿੱਚ ਸਰਬ-ਸੰਮਤੀ ਨਾਲ ਐੱਸ.ਐੱਸ. ਔਜਲਾ ਨੂੰ ਸ੍ਰਪ੍ਰਸਤ, ਕੇ.ਕੇ. ਸੈਣੀ ਨੂੰ ਪ੍ਰਧਾਨ, ਗੁਰਮੇਲ ਸਿੰਘ ਮੌਜੇਵਾਲ ਨੂੰ ਸੀ. ਮੀਤ ਪ੍ਰਧਾਨ, ਬਖਸੀਸ਼ ਸਿੰਘ ਨੂੰ ਮੀਤ ਪ੍ਰਧਾਨ, ਓਮ ਪ੍ਰਕਾਸ਼ ਚੁਟਾਨੀ ਨੂੰ ਜਨਰਲ ਸਕੱਤਰ, ਸੰਜੀਵ ਰਾਬੜਾ ਨੂੰ ਵਿੱਤ ਸਕੱਤਰ, ਮਧੁਕਰ…
© 2025 Punjabidunia. All rights reserved. | Powered by WordPress | Theme by TheBootstrapThemes