ਮੋਹਾਲੀ, 9 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤਾ ਗਿਆ ਇੱਕ ਪ੍ਰੋਜੈਕਟ ਕ੍ਰੇਡੇਂਜਾ, ਯੂਨੀਵਰਸਿਟੀ ਸਕੂਲ ਦੇ ਕੰਪਿਊਟਰ ਵਿਗਿਆਨ ਵਿਭਾਗ ਦੇ ਕੈਜ਼ਨ ਕਲੱਬ ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਦਰਸ਼ਿਤ ਕੀਤਾ ਗਿਆ।ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਪ੍ਰੋਜੈਕਟਾਂ ਦਾ ਪ੍ਰਦਰਸ਼ਨ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ…
* ਰਾਜਵਿੰਦਰ ਸਿੰਘ ਸੱਤਵੀਂ ਵਾਰ ਪ੍ਰਧਾਨ, ਜਸਵੀਰ ਸਿੰਘ ਗੜਾਂਗ ਮੀਤ ਪ੍ਰਧਾਨ, ਸੰਜੇ ਵੀਰ ਜਨਰਲ ਸਕੱਤਰ ਚੁਣੇ ਗਏ ਮੋਹਾਲੀ, 8 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਟੀ.ਡੀ.ਆਈ. ਦੀ ਰੈਜੀਡੈਂਟਸ ਵੈਲਫੇਅਰ ਸੋਸਾਇਟੀ, ਸੈਕਟਰ 110 ਦੀ ਸਾਲਾਨਾ ਜਨਰਲ ਮੀਟਿੰਗ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਰਾਜਵਿੰਦਰ ਸਿੰਘ ਸਰਾਓ ਨੂੰ ਪ੍ਰਧਾਨ, ਜਸਵੀਰ ਸਿੰਘ ਗੜਾਂਗ ਨੂੰ ਮੀਤ ਪ੍ਰਧਾਨ, ਸੰਜੇ ਵੀਰ ਨੂੰ ਜਨਰਲ ਸਕੱਤਰ,…
© 2025 Punjabidunia. All rights reserved. | Powered by WordPress | Theme by TheBootstrapThemes